ਕਾਂਗਰਸ ਦਾ ਪੰਜਾ ਖਤਰੇ ਦੇ ਨਿਸ਼ਾਨ ਵਿਚ ਦੇਖੋ ਹੁਣ ਵੀ ਡੀਓ

Amritsar Punjab

https://youtu.be/smzD_Skf-uoਅੰਮ੍ਰਿਤਸਰ ( ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਪੰਜੇ ਦੀ ਗੁਰੂ ਨਾਨਕ ਦੇਵ ਜੀ ਦੇ ਪੰਜੇ ਨਾਲ ਤੁਲਣਾ ਕੀਤੇ ਜਾਣ ਬਾਰੇ ਪੁੱਛੇ ਜਾਣ ‘ਤੇ ਮਜੀਠੀਆ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਮਕਸਦ ਹੀ ਸਿੱਖ ਭਾਵਨਾਵਾਂ ਨੂੰ ਸੇਠ ਪਹੁੰਚਾਉਂਦੇ ਰਹਿਣਾ ਹੈ। ਉਹਨਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਗਾਂਧੀ ਪਰਿਵਾਰ ਪੰਜਾਬ ਵਿਰੋਧੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਤਿਆਗ ਨਹੀਂ ਸਕੀ, ਰਾਜੀਵ ਗਾਂਧੀ ਦੇ ਸਮੇਂ ਜੋ ਸਿੱਖਾਂ ਦੇ ਕਤਲੇਆਮ ਹੋਏ ਅਤੇ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ‘ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਾਇਆ ਜਿਸ ਨੂੰ ਪੰਜਾਬ ਦੇ ਲੋਕ ਅੱਜ ਤਕ ਨਹੀਂ ਭੁੱਲੇ ਹਨ। ਅੱਜ ਫਿਰ ਸੋਚੀ ਸਮਝੀ ਸ਼ਰਾਰਤ ਪੂਰਨ ਸਾਜ਼ਿਸ਼ ਅਧੀਨ ਕਾਂਗਰਸ ਦੇ ਪੰਜੇ ਦੀ ਗੁਰੂ ਨਾਨਕ ਦੇ ਪਾਵਨ ਪੰਜੇ ਨਾਲ ਤੁਲਣਾ ਕਰ ਕੇ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਗਈ ਹੈ ਜਿਸ ਲਈ ਪੂਰੀ ਕਾਂਗਰਸ ਪਾਰਟੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਨਹੀਂ ਤਾਂ ਸਿੱਖ ਅਤੇ ਸ੍ਰੀ ਅਕਾਲ ਤਖ਼ਤ ਨੂੰ ਇਹਨਾਂ ਲੋਕਾਂ ਵਿਰੁੱਧ ਸਖ਼ਤ ਫੈਸਲੇ ਲੈਣੇ ਚਾਹੀਦੇ ਹਨ। 

Leave a Reply