Congress Councellor Katal Case :5 ਦਿਨਾਂ ਰਿਮਾਂਡ ‘ਤੇ Gangster ਭਗਵਾਨਪੁਰੀਆ ਤੇ ਕੰਗਲਾ

Amritsar Punjab


ਅੰਮ੍ਰਿਤਸਰ (ਹਨੀ ਮੇਹਰਾ) ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਮਾਮਲੇ ਵਿਚ ਪੁਲਸ ਵੱਡੀ ਕਾਰਵਾਈ ਕਰਦੇ ਹੋਏ ਜੇਲ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਸੋਨੂੰ ਕੰਗਲਾ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਹੈ। ਦੋਵਾਂ ਗੈਂਗਸਟਰਾਂ ਨੂੰ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ। ਦੋਵਾਂ ਗੈਂਗਸਟਰਾਂ ਕੋਲੋਂ ਪੁਲਸ ਦੇ ਵੱਡੇ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ।

Leave a Reply