ਕਾਂਗਰਸ ਦੀ ਝੋਲੀ ਪਈ ਅਟਾਰੀ ਹਲਕੇ ਦੀ ਸੀਟ (ਵੀਡੀਓ)

Amritsar Punjab


ਅੰਮ੍ਰਿਤਸਰ— ਕਾਂਗਰਸ ਪਾਰਟੀ ਦੇ ਉਮੀਦਵਾਰ ਤਰਸੇਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਨੂੰ 10 ਹਜ਼ਾਰ ਤੋਂ ਵਧ ਵੋਟਾਂ ਨਾਲ ਹਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਲ 2007 ਤੋਂ ਲੈ ਕੇ 2012 ਤੱਕ ਇਸ ਸੀਟ ‘ਤੇ ਅਕਾਲੀ ਦਲ ਦਾ ਕਬਜ਼ਾ ਰਿਹਾ।

Leave a Reply