ਕਿਉਂ ਕੀਤਾ ਗਿਆ ਕਾਂਗਰਸ ਦੇ ਬੁਲਾਰੇ ਲਾਲੀ ਮਜੀਠੀਆ ‘ਤੇ ਹਮਲਾ ?

Amritsar Punjab

ਅੰਮ੍ਰਿਤਸਰ ਦੇ ਕਸਬਾ ਜੈਂਤੀਪੁਰ ‘ਚ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ‘ਤੇ ਅਕਾਲੀ ਕਾਰਕੁਨਾਂ ਵੱਲੋਂ ਗੋਲੀ ਚਲਾ ਕੇ ਹਮਲਾ ਕਰਨ ਦੀ ਖਬਰ ਹੈ। ਜਿਸ ਵਿੱਚ ਗੋਲੀਆਂ ਲੱਗਣ ਕਾਰਨ ਇਕ ਅੱਠ ਸਾਲ ਦਾ ਬੱਚਾ ਜ਼ਖਮੀ ਹੋ ਗਿਆ ਹੈ।

ਇਸ ਤੋਂ ਬਾਅਦ ਦੋਵੇਂ ਧਿਰਾਂ ਵਿਚਕਾਰ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਗਿਆ ਤੇ ਲਾਲੀ ਮਜੀਠੀਆ ਦੇ ਸਾਥੀਆਂ ਦੀਆਂ ਗੱਡੀਆਂ ਦੀ ਭੰਨਤੋੜ ਵੀ ਹੋਈ।

Leave a Reply