Breaking News : ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ (ਵੀਡੀਓ)

Amritsar


ਅੰਮ੍ਰਿਤਸਰ (ਹਨੀ ਮੇਹਰਾ) : ਬੀਤੀ ਦਿਨੀਂ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਚੀਫ ਦੀਵਾਨ ਖਾਲਸਾ ਦੇ ਸਾਬਕਾ ਮੁੱਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਗੋਲੀ ਮਾਰ ਲਈ। ਜਿਸ ਤੋਂ ਬਾਅਦ ਇੰਦਰਪ੍ਰੀਤ ਸਿੰਘ ਚੱਢਾ ਨੂੰ ਅੰਮ੍ਰਿਤਸਰ ਦੇ ਆਈ. ਵੀ. ਵਾਈ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇੰਦਪ੍ਰੀਤ ਦੀ ਮੌਤ ਹੋ ਗਈ।

Leave a Reply