ਪੰਜਾਬ ਪੁਲਸ ‘ਚ ਡੀ. ਐੱਸ. ਪੀ. ਬਣੀ ਕ੍ਰਿਕਟਰ ‘ਹਰਮਨਪ੍ਰੀਤ ਕੌਰ’

Punjab

 

ਚੰਡੀਗੜ੍ਹ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਹਰਮਨਪ੍ਰੀਤ ਕੌਰ ਨੇ ਵੀਰਵਾਰ ਨੂੰ ਪੰਜਾਬ ਪੁਲਸ ‘ਚ ਡੀ. ਐੱਸ. ਪੀ. ਦਾ ਅਹੁਦਾ ਸੰਭਾਲ ਲਿਆ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਉਸ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਹਰਮਨਪ੍ਰੀਤ ਬਾਰੇ ਲਿਖਿਆ ਕਿ ਕ੍ਰਿਕਟਰ ਹਰਮਨਪ੍ਰੀਤ ਕੌਰ ਦੀ ਵਰਦੀ ‘ਤੇ ਤਾਰੇ ਲਾਉਣ ‘ਚ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ।

Leave a Reply