ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ ਨੇ ਕ੍ਰਿਕਟ ਟੂਰਨਾਮੈਂਟ ਜਿੱਤਿਆ

  ਜੰਡਿਆਲਾ ਗੁਰੂ ( ਕੰਵਲਜੀਤ ਸਿੰਘ ) ਸੀ.ਬੀ.ਐਸ.ਈ. ਸਕੂਜ਼ਲ ਸਹੋਦਿਆ ਵੱਲੋਂ “ਹੱਬ ਆਫ ਲਰਨਿੰਗ” ਦੇ ਤਹਿਤ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੀ ਗਰਾਉਂਡ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਸੀ.ਬੀ.ਐਸ.ਈ. ਸਕੂਲ ਦੀਆਂ 6 ਟੀਮਾਂ ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ, ਜੰਡਿਆਲਾ ਗੁਰੂ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ਼, ਰਣਜੀਤ ਐਵੀਨਿਊ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ […]

Continue Reading

ਡੇਂਗੂ ਬੁਖਾਰ ਦੇ ਸਬੰਧ ਵਿੱਚ ਸਪੈਸ਼ਲ ਕੈਂਪ ਲਗਾਇਆ ਗਿਆ।

  ਜੰਡਿਆਲਾ ਗੁਰੂ (ਕੰਵਲਜੀਤ ਸਿੰਘ ) ਹਲਕਾ ਜੰਡਿਆਲਾ ਗੁਰੂ ਦੇ   ਅਧੀਨ ਆਉਂਦੇ ਪਿੰਡ ਮਾਨਾ ਵਾਲਾ ਕਲਾਂ ਵਿਖੇ ਸਿਵਲ ਸਰਜਨ ਡਾ, ਹਰਦੀਪ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਡਾ, ਨਿਰਮਲ ਸਿੰਘ ਐਸ, ਐਮ, ਓ ਦੀ  ਰਹਿਣ ਨਮਾਈ ਹੇਠ ਅਤੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਡੇਂਗੂ ਬੁਖਾਰ ਦੇ ਸਬੰਧ ਵਿਚ ਸ਼ਪੈਸ਼ਲ ਕੈਂਪ ਲਗਾਇਆ ਗਿਆ।ਜਿਸ ਵਿਚ […]

Continue Reading

ਜੰਡਿਆਲਾ ਗੁਰੂ ਤੋਂ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਫ੍ਰੀ ਬੱਸ ਯਾਤਰਾ ਕਰਵਾਈ

ਜੰਡਿਆਲਾ ਗੁਰੂ ( ਕੰਵਲਜੀਤ ਸਿੰਘ)ਅੱਜ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮਹੁੱਲੇ ਤੌ ਭਗਵਾਨ ਵਾਲਮੀਕਿ ਧਰਮ ਸਮਾਜ ਸੁਸਾਇਟੀ ਦੇ ਸੈਕਟਰੀ ਵਿਜੈ ਕੁਮਾਰ ਸਾਹ ਤੇ ਮਹਿਲਾ ਵਿੰਗ ਪ੍ਰਧਾਨ ਸ੍ਰੀ ਮਤੀ ਪੂਨਮ ਕੁਮਾਰੀ ਵਲੋਂ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਫ੍ਰੀ ਬੱਸ ਯਾਤਰਾ ਕਰਵਾਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੈ ਕੁਮਾਰ ਸਾਹ ਸੈਕਟਰੀ ਦੇ ਦੱਸਿਆ ਕਿ ਯਾਤਰਾ ਵਿੱਚ ਸੰਗਤਾਂ ਵਲੋਂ ਭਾਰੀ […]

Continue Reading

ਦਿਵਾਲੀ ਦੇ ਤਿਉਹਾਰ ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਪਰਿਵਾਰ ਸਮੇਤ ਪੀਰ ਬਾਬਾ ਘੋੜੇ ਸ਼ਾਹ ਜੀ ਦੇ ਦਰਬਾਰ ਤੇ ਨਤਮਸਤਕ ਹੋਏ

ਜੰਡਿਆਲਾ ਗੁਰੂ (ਕੰਵਲਜੀਤ ਸਿੰਘ )ਦਿਵਾਲੀ ਦੇ ਤਿਉਹਾਰ ਤੇ ਅੱਜ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਆਪਣੇ ਪਰਿਵਾਰ ਸਮੇਤ ਪੀਰ ਬਾਬਾ ਘੋੜੇ ਸਾਹ ਜੀ ਦੇ ਦਰਬਾਰ ਤੇ ਨਤਮਸਤਕ ਹੋਏ ।ਤੇ ਗੁਰਦੁਆਰਾ ਬਾਬਾ ਹੁੰਦਾਲ ਜੀ ਦੇ ਦਰਸ਼ਨ ਕੀਤੇ ਅਤੇ ਸਮੂਹ ਜੰਡਿਆਲਾ ਵਾਸੀਆਂ ਨੂੰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਉਹਨਾਂ ਨੇ ਗੁਰੂ ਘਰ […]

Continue Reading

जंडियाला गुरु में नही थम रही वारदातों का सिलसिला

जंडियाला गुरु  : कंवलजीत सिंह जंडियाला गुरु में नही थम रही वारदातों का सिलसिला रात के 2:30 बजे रेडिमेट की दुनाक के ताले तोड़कर लुटेरो ने दिया वारदात को अंजाम मिलिजानकारी अनुसार जंडियाला गुरु पटेल नगर में रेडिमेट कपड़े की दुकान से रात को करीब 2:30 बजे लुटेरो ने दुकान ले ताले तोड़कर वारदात को […]

Continue Reading

ਇੰਡੀਆ ਰੈੱਡ ਕਰੋਸ ਕੀ ਤਰਫ ਸੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ

ਜਲੰਧਰ (ਵਰਿੰਦਰ ਸਿੰਘ ) ਅੱਜ ਇੰਡੀਆ ਰੈੱਡ ਕਰੋਸ ਕੀ ਤਰਫ ਸੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ 548 ਜਾਣਿਆਂ ਤਾਂ ਚੈੱਕ ਅੱਪ ਕੀਤਾ ਗਿਆ ਜਿਸ ਵਿੱਚ ਕਰੀਬ 112 ਜਾਣੇ ਦਾਤੀ ਰੋਗੀ ਦੇ ਮਰੀਜ਼ ਪਾਏ ਗਏ ਅਤੇ 30 ਐਕਸਰੇ 8 ਟੀਬੀ ਮਰੀਜ਼ ਪਾਏ ਗਏ ਜਲੰਧਰ ਕਿਸ਼ਨਪੁਰਾ 9 ਵੱਜੇ ਤੋਂ ਲੈ ਕਰ ਤੋਂ ਵਜੇ ਦੁਪਹਿਰ 2 […]

Continue Reading

ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚੋਂ ਨਵ-ਜੰਮਿਆ ਬੱਚਾ ਅਗਵਾ

ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚੋਂ ਨਵਜੰਮੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਇਕ ਔਰਤ ਪੀੜਤ ਪਰਿਵਾਰ ਕੋਲ ਆਉਂਦੀ ਸੀ ਤੇ ਉਨ੍ਹਾਂ […]

Continue Reading

ਸਰਕਾਰੀ ਸਕੂਲ ਦੀ ਪ੍ਰਿੰਸੀਪਲ ਵਲੋਂ ਲੈਕਚਰਾਰ ਨੂੰ ਬੁਰਾ ਭਲਾ ਕਹਿਣ ਤੇ ਉਸਦੀ ਹਾਲਾਤ ਵਿਗੜੀ

ਸਰਕਾਰੀ ਸਕੂਲ ਦੀ ਪ੍ਰਿੰਸੀਪਲ ਵਲੋਂ ਲੈਕਚਰਾਰ ਨੂੰ ਬੁਰਾ ਭਲਾ ਕਹਿਣ ਤੇ ਉਸਦੀ ਹਾਲਾਤ ਵਿਗੜੀ

Continue Reading

ਹੁਣ ਅੰਮ੍ਰਿਤਸਰ ‘ਚ ਹੋਇਆ ਫੈਕਟਰੀ ਧਮਾਕਾ, ਇਲਾਕੇ ‘ਚ ਦਹਿਸ਼ਤ

ਅੰਮ੍ਰਿਤਸਰ ਸਵੇਰੇ ਤਰਨਤਾਰਨ ਰੋਡ ’ਤੇ ਸਥਿਤ ਪੇਂਟ ਫੈਕਟਰੀ ’ਚ ਭਾਰੀ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਫੈਕਟਰੀ ਦੀਆਂ ਦੀਵਾਰਾਂ ਤੱਕ ਟੁੱਟ ਗਈਆਂ। ਘਟਨਾ ਤੋਂ ਬਾਅਦ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਅੱਗ ’ਤੇ ਕਾਬੂ ਪਾਇਆ। ਬਲਾਸਟ ਤੋਂ ਬਾਅਦ ਪੂਰੇ ਇਲਾਕੇ ’ਚ […]

Continue Reading

ਦਾਜ ਵਿੱਚ ਲਗਜ਼ਰੀ ਕਾਰ ਅਤੇ ਦਸ ਲੱਖ ਨਾ ਮਿਲਣ ਤੇ ਵਿਆਹੁਤਾ ਨੂੰ ਕੁੱਟ ਕੇ ਘਰੋਂ ਕੱਢਿਆ ਬਾਹਰ

Continue Reading