ਅੱਜ ਦਾ ਹੁਕਮਨਾਮਾ (28.12.2017)

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ […]

Continue Reading