ਨਾਭਾ ਜੇਲ ਬ੍ਰੇਕ ਮਾਮਲੇ ‘ਚ ਗੁਰਪ੍ਰੀਤ ਸਿੰਘ ਉਰਫ ਗੁਰਮੇਲ ਸਿੰਘ ਨੂੰ ਮਾਰੂ ਹਥਿਆਰਾਂ ਸਣੇ ਪਾਤੜਾਂ ਤੋਂ ਕੀਤਾ ਗ੍ਰਿਫਤਾਰ
ਨਾਭਾ (ਸੁਖਚੈਨ ਸਿੰਘ) ਨਾਭਾ ਜੇਲ ਬ੍ਰੇਕ ਮਾਮਲੇ ‘ਚ ਪਟਿਆਲੇ ਪੁਲਸ ਨੇ ਸਾਜਿਸ਼ਕਰਤਾ ਗੁਰਪ੍ਰੀਤ ਸਿੰਘ ਉਰਫ ਗੁਰਮੇਲ ਸਿੰਘ ਵਾਸੀ ਮਾਂਗੇਵਾਲ ਜ਼ਿਲਾ ਮੋਗਾ ਨੂੰ ਮਾਰੂ ਹਥਿਆਰਾਂ ਸਣੇ ਪਾਤੜਾਂ ਤੋਂ ਗ੍ਰਿਫਤਾਰ ਕਰ ਲਿਆ ਹੈ। ਗੁਰਪ੍ਰੀਤ ਨੇ ਇਸ ਘਟਨਾ ਨੂੰ ਅੰਜਾਮ ਦੇਣ ਲਈ ਫੰਡ ਅਤੇ ਆਪਣਾ ਘਰ ਗੈਂਗਸਟਰਾਂ ਨੂੰ ਮੁਹੱਈਆ ਕਰਵਾਇਆ ਸੀ। ਹੁਣ ਤੱਕ ਦੀ ਜਾਂਚ ਵਿਚ ਵੱਡਾ ਖੁਲਾਸਾ […]
Continue Reading