ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ ਨੇ ਕ੍ਰਿਕਟ ਟੂਰਨਾਮੈਂਟ ਜਿੱਤਿਆ
ਜੰਡਿਆਲਾ ਗੁਰੂ ( ਕੰਵਲਜੀਤ ਸਿੰਘ ) ਸੀ.ਬੀ.ਐਸ.ਈ. ਸਕੂਜ਼ਲ ਸਹੋਦਿਆ ਵੱਲੋਂ “ਹੱਬ ਆਫ ਲਰਨਿੰਗ” ਦੇ ਤਹਿਤ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੀ ਗਰਾਉਂਡ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਸੀ.ਬੀ.ਐਸ.ਈ. ਸਕੂਲ ਦੀਆਂ 6 ਟੀਮਾਂ ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ, ਜੰਡਿਆਲਾ ਗੁਰੂ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ਼, ਰਣਜੀਤ ਐਵੀਨਿਊ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ […]
Continue Reading