ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਖਰੜ (ਡੈਵਿਟ ਵਰਮਾ) ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸੈਕਟਰੀ ਮੈਡਮ ਸ਼ਿਖਾ ਗੋਇਲ ਦੀ ਅਗਵਾਈ ਵਿੱਚ ਅੱਜ ਖਰੜ ਵਿਖੇ ਵਿਸ਼ੇਸ਼ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਜੱਜ ਸ਼ਿਖਾ ਗੋਇਲ ਨੇ ਕਿਹਾ ਕਿ ਅੱਜ ਬੜੇ ਅਫਸੋਸ ਦੀ ਗੱਲ ਹੈ ਕਿ ਪਿਛਲੇ ਕਈ ਸਾਲਾਂ ਤੋਂ ਲੋਕਾਂ ਦੀ ਸਹੂਲਤ ਲਈ ਬਣੀਆਂ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ […]
Continue Reading