ਡੇਂਗੂ ਬੁਖਾਰ ਦੇ ਸਬੰਧ ਵਿੱਚ ਸਪੈਸ਼ਲ ਕੈਂਪ ਲਗਾਇਆ ਗਿਆ।
ਜੰਡਿਆਲਾ ਗੁਰੂ (ਕੰਵਲਜੀਤ ਸਿੰਘ ) ਹਲਕਾ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਮਾਨਾ ਵਾਲਾ ਕਲਾਂ ਵਿਖੇ ਸਿਵਲ ਸਰਜਨ ਡਾ, ਹਰਦੀਪ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਡਾ, ਨਿਰਮਲ ਸਿੰਘ ਐਸ, ਐਮ, ਓ ਦੀ ਰਹਿਣ ਨਮਾਈ ਹੇਠ ਅਤੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਡੇਂਗੂ ਬੁਖਾਰ ਦੇ ਸਬੰਧ ਵਿਚ ਸ਼ਪੈਸ਼ਲ ਕੈਂਪ ਲਗਾਇਆ ਗਿਆ।ਜਿਸ ਵਿਚ […]
Continue Reading